SBS Punjabi - ਐਸ ਬੀ ਐਸ ਪੰਜਾਬੀ

← SBS Punjabi - ਐਸ ਬੀ ਐਸ ਪੰਜਾਬੀNew · 6 min

AI ਅਤੇ ਆਰਥਿਕ ਦਬਾਅ ਦਾ ਅਸਰ: ਆਸਟ੍ਰੇਲੀਆ ਦੀਆਂ ਵੱਡੀਆਂ ਕੰਪਨੀਆਂ ਵਿੱਚ ਨੌਕਰੀਆਂ ’ਤੇ ਮੰਡਰਾ ਰਿਹਾ ਖ਼ਤਰਾ

AI ਅਤੇ ਆਰਥਿਕ ਦਬਾਅ ਦਾ ਅਸਰ: ਆਸਟ੍ਰੇਲੀਆ ਦੀਆਂ ਵੱਡੀਆਂ ਕੰਪਨੀਆਂ ਵਿੱਚ ਨੌਕਰੀਆਂ ’ਤੇ ਮੰਡਰਾ ਰਿਹਾ ਖ਼ਤਰਾNew6 min

ਆਸਟ੍ਰੇਲੀਆ ਦੀਆਂ ਕਈ ਪ੍ਰਮੁੱਖ ਕੰਪਨੀਆਂ ਖਰਚੇ ਘਟਾਉਣ ਅਤੇ ਕਾਰੋਬਾਰੀ ਮਾਡਲਾਂ ਨੂੰ ਨਵੇਂ ਹਾਲਾਤਾਂ ਅਨੁਸਾਰ ਢਾਲਣ ਲਈ ਨੌਕਰੀਆਂ ਵਿੱਚ ਕਟੌਤੀਆਂ ਦੀ ਤਿਆਰੀ ਕਰ ਰਹੀਆਂ ਹਨ। ਕ੍ਰਿਤ੍ਰਿਮ ਬੁੱਧੀ (AI) ਦੇ ਵਧਦੇ ਇਸਤੇਮਾਲ, ਆਨਲਾਈਨ ਖਰੀਦਦਾਰੀ ਵੱਲ ਰੁਝਾਨ ਅਤੇ ਆਰਥਿਕ ਦਬਾਅ ਕਾਰਨ ਰੁਜ਼ਗਾਰ ਬਾਜ਼ਾਰ ਵਿੱਚ ਵੱਡੀਆਂ ਤਬਦੀਲੀਆਂ ਦੇ ਸੰਕੇਤ ਮਿਲ ਰਹੇ ਹਨ। ਇਹ ਰਿਪੋਰਟ ਇਨ੍ਹਾਂ ਕਾਰਕਾਂ ਅਤੇ ਕਰਮਚਾਰੀਆਂ 'ਤੇ ਪੈਣ ਵਾਲੇ ਉਨ੍ਹਾਂ ਦੇ ਪ੍ਰਭਾਵ ਦੀ ਪੜਤਾਲ ਕਰਦੀ ਹੈ।<br /><br />#sbsaudiopodcast