SBS Punjabi - ਐਸ ਬੀ ਐਸ ਪੰਜਾਬੀ

← SBS Punjabi - ਐਸ ਬੀ ਐਸ ਪੰਜਾਬੀanteayer · 8 min

ਪੰਜਾਬੀ ਡਾਇਸਪੋਰਾ: ਨਿਊਜ਼ੀਲੈਂਡ ਚੋਣਾਂ ਵਿੱਚ ਨੈਸ਼ਨਲ ਪਾਰਟੀ ਅੱਗੇ, ਡਾ. ਪਰਮਜੀਤ ਪਰਮਾਰ ਮੁੜ ਸੰਸਦ ਪਹੁੰਚੀ

ਪੰਜਾਬੀ ਡਾਇਸਪੋਰਾ: ਨਿਊਜ਼ੀਲੈਂਡ ਚੋਣਾਂ ਵਿੱਚ ਨੈਸ਼ਨਲ ਪਾਰਟੀ ਅੱਗੇ, ਡਾ. ਪਰਮਜੀਤ ਪਰਮਾਰ ਮੁੜ ਸੰਸਦ ਪਹੁੰਚੀanteayer8 min

ਨਿਊਜ਼ੀਲੈਂਡ ਦੀਆਂ ਆਮ ਚੋਣਾਂ ਤੋਂ ਬਾਅਦ ਨਵੀਂ ਸਰਕਾਰ ਦੇ ਗਠਨ ਲਈ ਸਿਆਸੀ ਗੱਲਬਾਤਾਂ ਜਾਰੀ ਹਨ। ਸਪੈਸ਼ਲ ਵੋਟਾਂ ਦੀ ਗਿਣਤੀ ਮਗਰੋਂ ਨੈਸ਼ਨਲ ਪਾਰਟੀ ਸਭ ਤੋਂ ਵੱਡੀ ਪਾਰਟੀ ਵਜੋਂ ਸਾਹਮਣੇ ਆਈ ਹੈ, ਜਦਕਿ ਲੇਬਰ ਪਾਰਟੀ ਨੇ 36 ਸੀਟਾਂ ਹਾਸਲ ਕੀਤੀਆਂ ਹਨ। ਇਸੇ ਦੌਰਾਨ ਭਾਰਤੀ ਮੂਲ ਦੇ ਕਈ ਉਮੀਦਵਾਰ ਵੀ ਸੰਸਦ ਲਈ ਚੁਣੇ ਗਏ ਹਨ। 27 ਨਵੰਬਰ ਤੱਕ ਵਿਸ਼ੇਸ਼ ਵੋਟਾਂ ਦੀ ਗਿਣਤੀ ਪੂਰੀ ਹੋਣ ਤੋਂ ਬਾਅਦ ਹੀ ਨਵੀਂ ਸਰਕਾਰ ਦੀ ਤਸਵੀਰ ਸਪੱਸ਼ਟ ਹੋ ਸਕੇਗੀ।<br /><br />#sbsaudiopodcast