SBS Punjabi - ਐਸ ਬੀ ਐਸ ਪੰਜਾਬੀ

← SBS Punjabi - ਐਸ ਬੀ ਐਸ ਪੰਜਾਬੀ6 nov · 8 min

ਪੰਜਾਬੀ ਡਾਇਸਪੋਰਾ: ਕਿਊਬੈਕ ਵਿੱਚ ਧਾਰਮਿਕ ਚਿੰਨ੍ਹਾਂ 'ਤੇ ਸੰਭਾਵਿਤ ਪਾਬੰਦੀ, ਦਸਤਾਰ, ਹਿਜਾਬ ਅਤੇ ਕਿੱਪਾ ਨੂੰ ਲੈ ਕੇ ਛਿੜੀ ਨਵੀਂ ਬਹਿਸ

ਪੰਜਾਬੀ ਡਾਇਸਪੋਰਾ: ਕਿਊਬੈਕ ਵਿੱਚ ਧਾਰਮਿਕ ਚਿੰਨ੍ਹਾਂ 'ਤੇ ਸੰਭਾਵਿਤ ਪਾਬੰਦੀ, ਦਸਤਾਰ, ਹਿਜਾਬ ਅਤੇ ਕਿੱਪਾ ਨੂੰ ਲੈ ਕੇ ਛਿੜੀ ਨਵੀਂ ਬਹਿਸ6 nov8 min

ਕੈਨੇਡਾ ਦੇ ਕਿਊਬੈਕ ਸੂਬੇ ਵਿੱਚ ਸਿਆਸੀ ਤਬਦੀਲੀ ਤੋਂ ਬਾਅਦ ਧਾਰਮਿਕ ਆਜ਼ਾਦੀ ਇੱਕ ਵਾਰ ਫਿਰ ਚਰਚਾ ਦਾ ਕੇਂਦਰ ਬਣ ਗਈ ਹੈ। 5 ਅਕਤੂਬਰ 2026 ਦੀਆਂ ਸੂਬਾਈ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੀ ਪਾਰਟੀ ਕਿਊਬੈਕਵ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਵੱਲੋਂ ਧਾਰਮਿਕ ਚਿੰਨ੍ਹ ਪਹਿਨਣ 'ਤੇ ਪਾਬੰਦੀ ਲਗਾਉਣ ਦਾ ਪ੍ਰਸਤਾਵ ਰੱਖਿਆ ਹੈ। ਇਹ ਪ੍ਰਸਤਾਵ ਸਿੱਖਾਂ ਦੀ ਦਸਤਾਰ, ਮੁਸਲਮਾਨ ਭਾਈਚਾਰੇ ਦੇ ਹਿਜਾਬ ਅਤੇ ਯਹੂਦੀ ਭਾਈਚਾਰੇ ਦੀ ਕਿੱਪਾ ਵਰਗੇ ਧਾਰਮਿਕ ਚਿੰਨ੍ਹਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ, ਜਿਸ ਕਾਰਨ ਧਾਰਮਿਕ ਅਧਿਕਾਰਾਂ ਅਤੇ ਸੂਬਾਈ ਨੀਤੀਆਂ ਵਿਚਕਾਰ ਸੰਤੁਲਨ ਨੂੰ ਲੈ ਕੇ ਨਵੀਂ ਬਹਿਸ ਸ਼ੁਰੂ ਹੋ ਗਈ ਹੈ।<br /><br />#sbsaudiopodcast