SBS Punjabi - ਐਸ ਬੀ ਐਸ ਪੰਜਾਬੀ

← SBS Punjabi - ਐਸ ਬੀ ਐਸ ਪੰਜਾਬੀhace 6 días · 50 min

ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਰੇਡੀਓ ਪ੍ਰੋਗਰਾਮ

ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਰੇਡੀਓ ਪ੍ਰੋਗਰਾਮhace 6 días50 min

ਐਸ ਬੀ ਐਸ ਪੰਜਾਬੀ ਦੇ ਇਸ ਦੀਵਾਲੀ ਵਿਸ਼ੇਸ਼ ਪ੍ਰੋਗਰਾਮ ਵਿੱਚ ਸੁਣੋ ਆਸਟ੍ਰੇਲੀਆ, ਭਾਰਤ ਅਤੇ ਦੁਨੀਆ ਭਰ ਦੀਆਂ ਅਹਿਮ ਖ਼ਬਰਾਂ। ਇਸ ਦੇ ਨਾਲ ਹੀ ਮੰਤਰੀ ਸਾਹਿਬ ਦਾ ਖ਼ਾਸ ਸੰਦੇਸ਼, ਜਿਸ ਵਿੱਚ ਉਨ੍ਹਾਂ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦੇਣ ਦੇ ਨਾਲ ਛੋਟੇ ਕਾਰੋਬਾਰਾਂ ਅਤੇ ਵਿਆਜ ਦਰਾਂ ਦੇ ਵਾਧੇ ਬਾਰੇ ਵੀ ਗੱਲ ਕੀਤੀ ਹੈ। ਪ੍ਰੋਗਰਾਮ ਵਿੱਚ ਵੁਲਗੁਲਗਾ ਦੀ ਪੰਜਾਬੀ ਵਿਰਾਸਤ ਅਤੇ ਬੈਨਾਲਾ ਦੇ ਦੀਵਾਲੀ ਮੇਲੇ ਦੀਆਂ ਰੌਣਕਾਂ ਬਾਰੇ ਦੋ ਵਿਸ਼ੇਸ਼ ਰਿਪੋਰਟਾਂ ਵੀ ਸ਼ਾਮਲ ਹਨ। ਅਖੀਰ ਵਿੱਚ ਪਾਕਿਸਤਾਨ ਤੋਂ ਅਖਾਣ ਕਹਾਣੀ ਅਤੇ ਦਿਨ ਦਾ ਮੁਹਾਵਰਾ ਵੀ ਸੁਣੋ।<br /><br />#sbsaudiopodcast