SBS Punjabi - ਐਸ ਬੀ ਐਸ ਪੰਜਾਬੀ

← SBS Punjabi - ਐਸ ਬੀ ਐਸ ਪੰਜਾਬੀil y a 3 jours · 6 min

ਬਾਲੀਵੁੱਡ ਗੱਪਸ਼ੱਪ: ਦਿਲਜੀਤ ਦੇ ਗਲੋਬਲ ਸਫ਼ਰ ਤੋਂ ਲੈ ਕੇ ਪੰਜਾਬੀ ਤੇ ਬਾਲੀਵੁੱਡ ਸਿਤਾਰਿਆਂ ਨੂੰ ਧਮਕੀਆਂ ਤੱਕ

ਬਾਲੀਵੁੱਡ ਗੱਪਸ਼ੱਪ: ਦਿਲਜੀਤ ਦੇ ਗਲੋਬਲ ਸਫ਼ਰ ਤੋਂ ਲੈ ਕੇ ਪੰਜਾਬੀ ਤੇ ਬਾਲੀਵੁੱਡ ਸਿਤਾਰਿਆਂ ਨੂੰ ਧਮਕੀਆਂ ਤੱਕil y a 3 jours6 min

ਦਿਲਜੀਤ ਦੋਸਾਂਝ ਦੇ ਇੰਡੀਆ ਔਰਾ ਟੂਰ ਅਤੇ ਲੈਟਿਨ ਗਰੈਮੀ ਅਵਾਰਡਸ ਵਿੱਚ ਸੰਭਾਵਿਤ ਪ੍ਰਦਰਸ਼ਨ ਨੂੰ ਲੈ ਕੇ ਚਰਚਾਵਾਂ ਤੇਜ਼ ਹਨ, ਜੋ ਉਨ੍ਹਾਂ ਦੀ ਅੰਤਰਰਾਸ਼ਟਰੀ ਪਛਾਣ ਨੂੰ ਹੋਰ ਮਜ਼ਬੂਤ ਕਰ ਸਕਦੀਆਂ ਹਨ। ਉੱਥੇ ਹੀ ਪੰਜਾਬੀ ਗਾਇਕ ਕੰਵਰ ਗਰੇਵਾਲ ਨੂੰ ਫਿਰੌਤੀ ਅਤੇ ਜਾਨੀ ਨੁਕਸਾਨ ਦੀਆਂ ਧਮਕੀਆਂ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦਰਮਿਆਨ ਬਾਲੀਵੁੱਡ ਦੇ ਮਹਾਨ ਅਦਾਕਾਰ ਅਮਿਤਾਭ ਬੱਚਨ ਦੇ ਮੁੰਬਈ ਸਥਿਤ ਬੰਗਲੇ ਨੂੰ ਬੰਬ ਨਾਲ ਉਡਾਉਣ ਸਬੰਧੀ ਧਮਕੀ ਭਰੀਆਂ ਈਮੇਲਾਂ ਨੇ ਵੀ ਸੁਰੱਖਿਆ ਏਜੰਸੀਆਂ ਦੀ ਚਿੰਤਾ ਵਧਾ ਦਿੱਤੀ ਹੈ। ਇਹ ਅਤੇ ਫਿਲਮੀ ਜਗਤ ਨਾਲ ਜੁੜੀਆਂ ਹੋਰ ਖ਼ਬਰਾਂ ਲਈ ਸੁਣੋ ਬਾਲੀਵੁੱਡ ਗੱਪਸ਼ੱਪ...<br /><br />#sbsaudiopodcast