SBS Punjabi - ਐਸ ਬੀ ਐਸ ਪੰਜਾਬੀ

← SBS Punjabi - ਐਸ ਬੀ ਐਸ ਪੰਜਾਬੀNouveau · 7 min

ਖ਼ਬਰਾਂ ਫਟਾਫੱਟ : COP31 ਵਿੱਚ ਆਸਟ੍ਰੇਲੀਆ, ਮਾਈਕ੍ਰੋਸਾਫਟ ਦੀ ਠੱਪ ਸੇਵਾ ਅਤੇ ਪੰਜਾਬ ਦੀ ਸਿਆਸੀ ਹਲਚਲ ਸਮੇਤ ਹੋਰ ਅਹਿਮ ਖ਼ਬਰਾਂ

ਖ਼ਬਰਾਂ ਫਟਾਫੱਟ : COP31 ਵਿੱਚ ਆਸਟ੍ਰੇਲੀਆ, ਮਾਈਕ੍ਰੋਸਾਫਟ ਦੀ ਠੱਪ ਸੇਵਾ ਅਤੇ ਪੰਜਾਬ ਦੀ ਸਿਆਸੀ ਹਲਚਲ ਸਮੇਤ ਹੋਰ ਅਹਿਮ ਖ਼ਬਰਾਂNouveau7 min

ਤੁਰਕੀ ਵਿੱਚ ਚੱਲ ਰਹੇ ਸੰਯੁਕਤ ਰਾਸ਼ਟਰ ਦੇ ਜਲਵਾਯੂ ਸੰਮੇਲਨ COP31 ਦੌਰਾਨ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਨੇ ਵਿਸ਼ਵ ਆਗੂਆਂ ਨੂੰ ਸਵੱਛ ਊਰਜਾ ਵੱਲ ਤਬਦੀਲੀ ਦੀ ਰਫ਼ਤਾਰ ਤੇਜ਼ ਕਰਨ ਦਾ ਸੱਦਾ ਦਿੱਤਾ ਹੈ। ਉੱਧਰ, ਮਾਈਕ੍ਰੋਸਾਫਟ ਦੀਆਂ ਸੇਵਾਵਾਂ ਵਿੱਚ ਆਈ ਵਿਸ਼ਵ ਪੱਧਰੀ ਤਕਨੀਕੀ ਖਰਾਬੀ ਨੇ ਆਸਟ੍ਰੇਲੀਆ ਸਮੇਤ ਦੁਨੀਆ ਭਰ ਦੇ ਲੱਖਾਂ ਲੋਕਾਂ ਦੇ ਕੰਮਕਾਜ ਨੂੰ ਪ੍ਰਭਾਵਿਤ ਕੀਤਾ ਹੈ। ਅੰਤਰਰਾਸ਼ਟਰੀ ਮੋਰਚੇ ’ਤੇ ਦੱਖਣੀ ਗਾਜ਼ਾ ਦੇ ਇੱਕ ਹਸਪਤਾਲ ’ਤੇ ਇਜ਼ਰਾਈਲੀ ਹਵਾਈ ਹਮਲੇ ਵਿੱਚ ਛੇ ਲੋਕਾਂ ਦੀ ਮੌਤ ਦੀ ਖ਼ਬਰ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਵੀ ਗਰਮਾਉਣ ਲੱਗਾ ਹੈ। ਇਨ੍ਹਾਂ ਸਮੇਤ ਹਫ਼ਤੇ ਦੀਆਂ ਹੋਰ ਪ੍ਰਮੁੱਖ ਖ਼ਬਰਾਂ, ਅਹਿਮ ਘਟਨਾਵਾਂ ਅਤੇ ਵੱਡੇ ਮੁੱਦਿਆਂ ਦੀ ਪੂਰੀ ਜਾਣਕਾਰੀ ਲਈ ਸੁਣੋ ਹਫ਼ਤਾਵਾਰੀ ਨਿਊਜ਼ ਪੌਡਕਾਸਟ।<br /><br />#sbsaudiopodcast